The students of Hans Raj Mahila Maha secured university
positions in BSc (FD) Semester-II result declared by GNDU, Amritsar. Km.
Priyanka Gupta secured 372 marks out of 450 and got 4th position in university.
In addition, Km. SimranjeetKaur, Shweta Sharma, Sanju, JaspinderKaur,
KiranpreetKaur, SatinderKaur&NavjotKaur passed the semester examination
with distinction. Principal Prof. Dr. Mrs. Ajay Sareencongratulated the
students.
ਗੁਰੂ ਨਾਨਕ ਦੇਵ ਯੂਨੀਵਰਸਿਟੀ, ਅਮ੍ਰਿਤਸਰ ਦੁਆਰਾ ਘੋਸ਼ਿਤ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਭਾਗ-ਜ਼ ਦੇ ਨਤੀਜ਼ੇ ਵਿੱਚ ਹੰਸ ਰਾਜ ਮਹਿਲਾ ਮਹਾਵਿਦਿਆਲਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ। ਕੁ. ਪ੍ਰਿਯੰਕਾ ਗੁਪਤਾ ਨੇ 450 ਵਿੱਚੋਂ 372 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ 'ਚ ਚੌਥਾ ਸਥਾਨ ਪ੍ਰਾਪਤ ਕੀਤਾ। ਕੁ. ਸਿਮਰਨਜੀਤ ਕੌਰ, ਸ਼ਵੇਤਾ ਸ਼ਰਮਾ, ਸੰਜੂ, ਜ਼ਸਪਿੰਦਰ ਕੌਰ, ਕਿਰਨਪ੍ਰੀਤ ਕੌਰ, ਸਤਿੰਦਰ ਕੌਰ ਅਤੇ ਨਵਜੋਤ ਕੌਰ ਨੇ ਡਿਸਟਿੰਕਸ਼ਨ ਦੇ ਨਾਲ ਪਰੀਖਿਆ ਪਾਸ ਕੀਤੀ। ਪ੍ਰਿੰਸੀਪਲ ਪੋ੍ਰ. ਡਾ. (ਸ਼੍ਰੀਮਤੀ) ਅਜੇ ਸਰੀਨ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਕਰਨ ਦੇ ਲਈ ਵਧਾਈ ਦਿੰਦੇ ਹੋਏ ਉਝੱਵਲ ਭਵਿੱਖ ਦੀ ਕਾਮਨਾ ਕੀਤੀ।